ٱلَّذِينَ يُنفِقُونَ أَمْوَٰلَهُم بِٱلَّيْلِ وَٱلنَّهَارِ سِرًّا وَعَلَانِيَةً فَلَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
Punjabi Translation - Arif Haleemਜਿਹੜੇ ਲੋਕ ਆਪਣੇ ਮਾਲ ਨੂੰ ਰਾਤ ਦਿਨ ਗੁਪਤ ਤੇ ਖੁੱਲ੍ਹੇ ਆਮ ਖ਼ਰਚ ਕਰਦੇ ਹਨ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ ਨਾਂ ਤਾਂ (ਕਿਆਮਤ ਵਾਲੇ ਦਿਨ) ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਦਾਸ ਹੋਣਗੇ । [55]