caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 277

ਮਦੀਨਾ · ਉਤਰਨ ਦਾ ਕ੍ਰਮ 87 · 2:277

إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ وَأَقَامُوا۟ ٱلصَّلَوٰةَ وَءَاتَوُا۟ ٱلزَّكَوٰةَ لَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ

Punjabi Translation - Arif Haleemਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70