caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 278

ਮਦੀਨਾ · ਉਤਰਨ ਦਾ ਕ੍ਰਮ 87 · 2:278

يَٰٓأَيُّهَا ٱلَّذِينَ ءَامَنُوا۟ ٱتَّقُوا۟ ٱللَّهَ وَذَرُوا۟ مَا بَقِىَ مِنَ ٱلرِّبَوٰٓا۟ إِن كُنتُم مُّؤْمِنِينَ

Punjabi Translation - Arif Haleemਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,[57] ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70