caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 279

ਮਦੀਨਾ · ਉਤਰਨ ਦਾ ਕ੍ਰਮ 87 · 2:279

فَإِن لَّمْ تَفْعَلُوا۟ فَأْذَنُوا۟ بِحَرْبٍ مِّنَ ٱللَّهِ وَرَسُولِهِۦ وَإِن تُبْتُمْ فَلَكُمْ رُءُوسُ أَمْوَٰلِكُمْ لَا تَظْلِمُونَ وَلَا تُظْلَمُونَ

Punjabi Translation - Arif Haleemਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70