كَيْفَ تَكْفُرُونَ بِٱللَّهِ وَكُنتُمْ أَمْوَٰتًا فَأَحْيَٰكُمْ ثُمَّ يُمِيتُكُمْ ثُمَّ يُحْيِيكُمْ ثُمَّ إِلَيْهِ تُرْجَعُونَ
Punjabi Translation - Arif Haleemਤੁਸੀਂ ਅੱਲਾਹ (ਦੀ ਹਸਤੀ) ਤੋਂ ਕਿਵੇਂ ਇਨਕਾਰ ਕਰਦੇ ਹੋ ? ਜਦ ਕਿ ਤੁਸੀਂ ਬੇਜਾਨ ਸੀ ਉਸ ਨੇ ਤੁਹਾ ਨੂੰ ਜੀਵਨ ਦਿੱਤਾ ਫਿਰ ਉਹੀ ਤੁਹਾਨੂੰ ਮੌਤ ਦੇਵੇਗਾ ਫਿਰ ਉਹੀ ਤੁਹਾਨੂੰ ਮੁੜ ਜਿਉਂਦਾ ਕਰੇਗਾ (ਅਤੇ) ਤੁਸੀਂ ਉਸੇ ਵੱਲ ਮੁੜ ਕੇ ਜਾਉਗੇ।