وَإِن كَانَ ذُو عُسْرَةٍ فَنَظِرَةٌ إِلَىٰ مَيْسَرَةٍ وَأَن تَصَدَّقُوا۟ خَيْرٌ لَّكُمْ إِن كُنتُمْ تَعْلَمُونَ
Punjabi Translation - Arif Haleemਜੇ (ਤੁਹਾਡੇ ਕਰਜ਼ਦਾਰ ਦਾ) ਹੱਥ ਤੰਗ ਹੋਵੇ ਤਾਂ ਉਸ ਨੂੰ ਹੱਥ ਖੁੱਲ੍ਹਣ ਤਕ ਮੋਹਲਤ ਦਿਓ ਅਤੇ ਤੁਹਾਡੇ ਲਈ ਬਹੁਤ ਹੀ ਵਧੀਆ ਹੇ ਜੇ ਤੁਸੀਂ (ਕਰਜ਼ ਨੂੰ) ਸਦਕਾ [58] (ਭਾਵ ਮੁਆਫ਼) ਕਰ ਦੇਵੋ, ਜੇ ਤੁਹਾਨੂੰ ਇਸ ਦਾ ਗਿਆਨ ਹੇ।