وَٱتَّقُوا۟ يَوْمًا تُرْجَعُونَ فِيهِ إِلَى ٱللَّهِ ثُمَّ تُوَفَّىٰ كُلُّ نَفْسٍ مَّا كَسَبَتْ وَهُمْ لَا يُظْلَمُونَ
Punjabi Translation - Arif Haleemਉਸ ਦਿਨ ਤੋਂ ਡਰੋ ਜਦੋਂ ਤੁਸੀਂ ਸਾਰੇ ਅੱਲਾਹ ਵੱਲ ਪਰਤਾਏ ਜਾਉਗੇ ਅਤੇ ਹਰੇਕ ਵਿਅਕਤੀ ਨੇ (ਸੰਸਾਰ ਵਿਚ) ਜੋ ਵੀ (ਅਮਲ ਕੀਤਾ) ਹੋਵੇਗਾ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕੋਈ ਵਧੀਕੀ ਨਹੀਂ ਹੋਵੇਗੀ।