caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 283

ਮਦੀਨਾ · ਉਤਰਨ ਦਾ ਕ੍ਰਮ 87 · 2:283

وَإِن كُنتُمْ عَلَىٰ سَفَرٍ وَلَمْ تَجِدُوا۟ كَاتِبًا فَرِهَٰنٌ مَّقْبُوضَةٌ فَإِنْ أَمِنَ بَعْضُكُم بَعْضًا فَلْيُؤَدِّ ٱلَّذِى ٱؤْتُمِنَ أَمَٰنَتَهُۥ وَلْيَتَّقِ ٱللَّهَ رَبَّهُۥ وَلَا تَكْتُمُوا۟ ٱلشَّهَٰدَةَ وَمَن يَكْتُمْهَا فَإِنَّهُۥٓ ءَاثِمٌ قَلْبُهُۥ وَٱللَّهُ بِمَا تَعْمَلُونَ عَلِيمٌ

Punjabi Translation - Arif Haleemਜੇ ਤੁਸੀਂ ਸਫ਼ਰ ਵਿਚ ਹੋਵੋ ਅਤੇ ਤੁਹਾਨੂੰ ਕੋਈ ਲਿਖਣ ਵਾਲਾ ਨਾ ਮਿਲੇ ਤਾਂ ਕਿਸੇ ਚੀਜ਼ ਨੂੰ ਗਿਰਵੀ ਰੱਖ ਦਿਓ।[59] ਜੇ ਤੁਹਾਡੇ ਵਿੱਚੋਂ ਕੋਈ ਕਿਸੇ ’ਤੇ ਭਰੋਸਾ ਕਰੇ ਜਿਸ ਵਿਅਕਤੀ ’ਤੇ ਭਰੋਸਾ ਕੀਤਾ ਗਿਆ ਹੇ ਉਸ ਨੂ ਚਾਹੀਦਾ ਹੇ ਕਿ ਅਮਾਨਤ ਵਾਪਸ ਕਰੇ ਅਤੇ ਆਪਣੇ ਰੱਬ ਤੋਂ ਡਰਦਾ ਰਹੇ। ਤੁਹਾਡੇ ਵਿੱਚੋਂ ਕੋਈ ਗਵਾਹੀ ਨੂੰ ਨਾ ਲੁਕੋਵੇ, ਜਿਹੜਾ ਕੋਈ ਗਵਾਹੀ ਨੂੰ ਲਕੋਵੇਗਾ ਉਸ ਦਾ ਮਨ ਪਾਪੀ ਹੇ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਭਲੀ-ਭਾਂਤ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70