caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 284

ਮਦੀਨਾ · ਉਤਰਨ ਦਾ ਕ੍ਰਮ 87 · 2:284

لِّلَّهِ مَا فِى ٱلسَّمَٰوَٰتِ وَمَا فِى ٱلْأَرْضِ وَإِن تُبْدُوا۟ مَا فِىٓ أَنفُسِكُمْ أَوْ تُخْفُوهُ يُحَاسِبْكُم بِهِ ٱللَّهُ فَيَغْفِرُ لِمَن يَشَآءُ وَيُعَذِّبُ مَن يَشَآءُ وَٱللَّهُ عَلَىٰ كُلِّ شَىْءٍ قَدِيرٌ

Punjabi Translation - Arif Haleemਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਤੁਹਾਡੇ ਦਿਲਾਂ ਵਿਚ ਜੋ ਵੀ ਹੇ ਤੁਸੀਂ ਭਾਵੇਂ ਉਸ ਨੂੰ ਪ੍ਰਗਟ ਕਰੋ ਜਾਂ ਗੁਪਤ ਰੱਖੋ ਅੱਲਾਹ ਤੁਹਾਥੋਂ ਉਹਨਾਂ ਸਭ ਦਾ ਹਿਸਾਬ ਲਵੇਗਾ ਫਿਰ ਇਹ ਉਸ ਦੀ ਮਰਜ਼ੀ ਹੇ ਕਿ ਜਿਸ ਨੂੰ ਚਾਹੇ ਬਖ਼ਸ਼ ਦੇਵੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਹਰ ਗੱਲ ਦੀ ਸਮਰਥਾ ਰੱਖਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70