caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 285

ਮਦੀਨਾ · ਉਤਰਨ ਦਾ ਕ੍ਰਮ 87 · 2:285

ءَامَنَ ٱلرَّسُولُ بِمَآ أُنزِلَ إِلَيْهِ مِن رَّبِّهِۦ وَٱلْمُؤْمِنُونَ كُلٌّ ءَامَنَ بِٱللَّهِ وَمَلَٰٓئِكَتِهِۦ وَكُتُبِهِۦ وَرُسُلِهِۦ لَا نُفَرِّقُ بَيْنَ أَحَدٍ مِّن رُّسُلِهِۦ وَقَالُوا۟ سَمِعْنَا وَأَطَعْنَا غُفْرَانَكَ رَبَّنَا وَإِلَيْكَ ٱلْمَصِيرُ

Punjabi Translation - Arif Haleemਰਸੂਲ (ਮਹੁੰਮਦ) ਅਤੇ ਸਾਰੇ ਮੋਮਿਨ ਵੀ ਉਸੇ ਹਿਦਾਇਤ (.ਕੁਰਆਨ) ’ਤੇ ਈਮਾਨ ਲਿਆਏ ਹਨ ਜਿਹੜੀ ਉਹਨਾਂ ’ਤੇ ਉਹਨਾਂ ਦੇ ਰੱਬ ਵੱਲੋਂ ਉਤਾਰੀ ਗਈ ਹੇ। ਇਹ ਸਾਰੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ, ਉਸ ਦੀਆਂ ਕਿਤਾਬਾਂ, ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ ਅਤੇ ਆਖਦੇ ਹਨ ਕਿ ਅਸੀਂ ਉਸ (ਅੱਲਾਹ) ਦੇ ਰਸੂਲਾਂ ਵਿਚ (ਵਡਿਆਈ ਪੱਖੋਂ) ਕੋਈ ਅੰਤਰ ਨਹੀਂ ਰਖਦੇ ਅਤੇ ਆਖਦੇ ਹਨ ਕਿ ਅਸਾਂ ਹੁਕਮ ਸੁਣਿਆ ਅਤੇ ਇਸ ਦੀ ਪੈਰਵੀ ਕੀਤੀ। ਹੇ ਰੱਬਾ! ਅਸੀਂ ਤੇਰੀ ਹੀ ਬਖ਼ਸ਼ਿਸ਼ ਚਾਹੁੰਦੇ ਹਾਂ ਅਤੇ ਅਸਾਂ ਤੇਰੇ ਵੱਲ ਹੀ ਮੁੜ ਆਉਣਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70