caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 286

ਮਦੀਨਾ · ਉਤਰਨ ਦਾ ਕ੍ਰਮ 87 · 2:286

لَا يُكَلِّفُ ٱللَّهُ نَفْسًا إِلَّا وُسْعَهَا لَهَا مَا كَسَبَتْ وَعَلَيْهَا مَا ٱكْتَسَبَتْ رَبَّنَا لَا تُؤَاخِذْنَآ إِن نَّسِينَآ أَوْ أَخْطَأْنَا رَبَّنَا وَلَا تَحْمِلْ عَلَيْنَآ إِصْرًا كَمَا حَمَلْتَهُۥ عَلَى ٱلَّذِينَ مِن قَبْلِنَا رَبَّنَا وَلَا تُحَمِّلْنَا مَا لَا طَاقَةَ لَنَا بِهِۦ وَٱعْفُ عَنَّا وَٱغْفِرْ لَنَا وَٱرْحَمْنَآ أَنتَ مَوْلَىٰنَا فَٱنصُرْنَا عَلَى ٱلْقَوْمِ ٱلْكَٰفِرِينَ

Punjabi Translation - Arif Haleemਅੱਲਾਹ ਕਿਸੇ ਨੂੰ ਵੀ ਉਸ ਦੀ ਸਹਿਣ ਸ਼ਕਤੀ ਤੋਂ ਵੱਧ ਤਕਲੀਫ਼ ਨਹੀਂ ਦਿੰਦਾ। ਹਰੇਕ ਵਿਅਕਤੀ ਨੇ ਜੋ ਵੀ ਨੇਕ ਕਮਾਈ ਕੀਤੀ ਹੇ ਉਸ ਦਾ ਫਲ (ਬਦਲਾ) ਉਸੇ ਲਈ ਹੇ ਜੋ ਉਸ ਨੇ ਬੁਰਾਈ ਕੀਤੀ ਹੇ ਉਸ ਦਾ ਬੋਝ ਭਾਰ ਵੀ ਉਸੇ ਦੇ ਸਿਰ ਹੇ। (ਈਮਾਨ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬਾਂ! ਜੇ ਸਾਥੋਂ ਕੋਈ ਭੁੱਲ ਚੁੱਕ ਹੋ ਗਈ ਹੋਵੇ ਤਾਂ ਸਾਡੀ ਪਕੜ ਨਾ ਕਰੀਂ। ਹੇ ਸਾਡੇ ਰੱਬ! ਸਾਡੇ ’ਤੇ ਅਜਿਹਾ ਬੋਝ ਨਾ ਪਾਈਂ ਜਿਹੜੇ ਤੂੰ ਸਾਥੋਂ ਪਹਿਲਾਂ ਦੇ ਲੋਕਾਂ ’ਤੇ ਪਾਏ ਸਨ (ਹੇ ਸਾਡੇ ਰੱਬ) ਸਾਡੇ ’ਚ ਜਿਸ ਬੋਝ ਨੂੰ ਚੁੱਕਣ ਦੀ ਹਿੱਮਤ ਹੀ ਨਹੀਂ ਉਹ ਸਾਥੋਂ ਨਾ ਚੁਕਵਾਈਂ। ਸਾਡੀਆਂ ਭੁੱਲਾਂ ਦੀ ਅਣਦੇਖੀ ਕਰ, ਸਾਨੂੰ ਬਖ਼ਸ਼ ਦੇ ਅਤੇ ਸਾਡੇ ’ਤੇ ਰਹਿਮ ਫ਼ਰਮਾ। ਤੂੰ ਹੀ ਸਾਡੇ ਕੰਮ ਸੰਵਾਰਨ ਵਾਲਾ ਹੇ, ਸੋ ਤੂੰ ਕਾਫ਼ਰਾਂ ਦੇ ਮੁਕਾਬਲੇ ਵਿਚ ਸਾਡੀ ਮਦਦ ਫ਼ਰਮਾ।[60] (ਆਮੀਨ!)
Looking for a topic? Try the meaning search — your question is scanned across all 6,236 verses.
ਭਾਸ਼ਾ — 70