ٱلَّذِينَ يُؤْمِنُونَ بِٱلْغَيْبِ وَيُقِيمُونَ ٱلصَّلَوٰةَ وَمِمَّا رَزَقْنَٰهُمْ يُنفِقُونَ
Punjabi Translation - Arif Haleemਉਹ, ਜਿਹੜੇ ਗ਼ੈਬੁ [2] ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼ [3] ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।[4]