caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 30

ਮਦੀਨਾ · ਉਤਰਨ ਦਾ ਕ੍ਰਮ 87 · 2:30

وَإِذْ قَالَ رَبُّكَ لِلْمَلَٰٓئِكَةِ إِنِّى جَاعِلٌ فِى ٱلْأَرْضِ خَلِيفَةً قَالُوٓا۟ أَتَجْعَلُ فِيهَا مَن يُفْسِدُ فِيهَا وَيَسْفِكُ ٱلدِّمَآءَ وَنَحْنُ نُسَبِّحُ بِحَمْدِكَ وَنُقَدِّسُ لَكَ قَالَ إِنِّىٓ أَعْلَمُ مَا لَا تَعْلَمُونَ

Punjabi Translation - Arif Haleemਅਤੇ (ਯਾਦ ਕਰੋ ਉਸ ਸਮੇਂ ਨੂੰ ) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਧਰਤੀ ਉੱਤੇ ਇਕ ਖ਼ਲੀਫ਼ਾ (ਪ੍ਰਤੀਨਿਧੀ) ਬਣਾਉਣ ਵਾਲਾ ਹਾਂ ਤਾਂ ਉਹਨਾਂ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੁਸੀਂ ਧਰਤੀ ਦਾ (ਖ਼ਲੀਫ਼ਾ) ਉਸ ਨੂੰ ਬਣਾਉਗੇ ਜਿਹੜਾ ਇਸ ਵਿਚ ਫ਼ਸਾਦ ਅਤੇ ਖ਼ੂਨ ਖ਼ਰਾਬਾ ਕਰੇਗਾ ? ਅਸੀਂ ਤੁਹਾਡੀ ਸ਼ਲਾਘਾ ਸਹਿਤ ਉਸਤਤ ਕਰਦੇ ਹੋਏ ਤੁਹਾਡੀ ਪਵਿੱਤਰਤਾ ਦੇ ਗੁਨਗਾਣ ਬਿਆਨ ਕਰਦੇ ਹਾਂ। ਅੱਲਾਹ ਨੇ ਆਖਿਆ ਕਿ ਬੇਸ਼ੱਕ ਮੈਂ ਉਹ ਸਭ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70