وَعَلَّمَ ءَادَمَ ٱلْأَسْمَآءَ كُلَّهَا ثُمَّ عَرَضَهُمْ عَلَى ٱلْمَلَٰٓئِكَةِ فَقَالَ أَنۢبِـُٔونِى بِأَسْمَآءِ هَٰٓؤُلَآءِ إِن كُنتُمْ صَٰدِقِينَ
Punjabi Translation - Arif Haleemਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।