قَالُوا۟ سُبْحَٰنَكَ لَا عِلْمَ لَنَآ إِلَّا مَا عَلَّمْتَنَآ إِنَّكَ أَنتَ ٱلْعَلِيمُ ٱلْحَكِيمُ
Punjabi Translation - Arif Haleemਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।