caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 34

ਮਦੀਨਾ · ਉਤਰਨ ਦਾ ਕ੍ਰਮ 87 · 2:34

وَإِذْ قُلْنَا لِلْمَلَٰٓئِكَةِ ٱسْجُدُوا۟ لِـَٔادَمَ فَسَجَدُوٓا۟ إِلَّآ إِبْلِيسَ أَبَىٰ وَٱسْتَكْبَرَ وَكَانَ مِنَ ٱلْكَٰفِرِينَ

Punjabi Translation - Arif Haleemਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70