caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 35

ਮਦੀਨਾ · ਉਤਰਨ ਦਾ ਕ੍ਰਮ 87 · 2:35

وَقُلْنَا يَٰٓـَٔادَمُ ٱسْكُنْ أَنتَ وَزَوْجُكَ ٱلْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ ٱلشَّجَرَةَ فَتَكُونَا مِنَ ٱلظَّٰلِمِينَ

Punjabi Translation - Arif Haleemਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70