caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 36

ਮਦੀਨਾ · ਉਤਰਨ ਦਾ ਕ੍ਰਮ 87 · 2:36

فَأَزَلَّهُمَا ٱلشَّيْطَٰنُ عَنْهَا فَأَخْرَجَهُمَا مِمَّا كَانَا فِيهِ وَقُلْنَا ٱهْبِطُوا۟ بَعْضُكُمْ لِبَعْضٍ عَدُوٌّ وَلَكُمْ فِى ٱلْأَرْضِ مُسْتَقَرٌّ وَمَتَٰعٌ إِلَىٰ حِينٍ

Punjabi Translation - Arif Haleemਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70