caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 37

ਮਦੀਨਾ · ਉਤਰਨ ਦਾ ਕ੍ਰਮ 87 · 2:37

فَتَلَقَّىٰٓ ءَادَمُ مِن رَّبِّهِۦ كَلِمَٰتٍ فَتَابَ عَلَيْهِ إِنَّهُۥ هُوَ ٱلتَّوَّابُ ٱلرَّحِيمُ

Punjabi Translation - Arif Haleemਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।[9] ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70