caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 38

ਮਦੀਨਾ · ਉਤਰਨ ਦਾ ਕ੍ਰਮ 87 · 2:38

قُلْنَا ٱهْبِطُوا۟ مِنْهَا جَمِيعًا فَإِمَّا يَأْتِيَنَّكُم مِّنِّى هُدًى فَمَن تَبِعَ هُدَاىَ فَلَا خَوْفٌ عَلَيْهِمْ وَلَا هُمْ يَحْزَنُونَ

Punjabi Translation - Arif Haleemਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70