وَٱلَّذِينَ يُؤْمِنُونَ بِمَآ أُنزِلَ إِلَيْكَ وَمَآ أُنزِلَ مِن قَبْلِكَ وَبِٱلْـَٔاخِرَةِ هُمْ يُوقِنُونَ
Punjabi Translation - Arif Haleemਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ [5] ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।