يَٰبَنِىٓ إِسْرَٰٓءِيلَ ٱذْكُرُوا۟ نِعْمَتِىَ ٱلَّتِىٓ أَنْعَمْتُ عَلَيْكُمْ وَأَوْفُوا۟ بِعَهْدِىٓ أُوفِ بِعَهْدِكُمْ وَإِيَّٰىَ فَٱرْهَبُونِ
Punjabi Translation - Arif Haleemਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।