caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 44

ਮਦੀਨਾ · ਉਤਰਨ ਦਾ ਕ੍ਰਮ 87 · 2:44

أَتَأْمُرُونَ ٱلنَّاسَ بِٱلْبِرِّ وَتَنسَوْنَ أَنفُسَكُمْ وَأَنتُمْ تَتْلُونَ ٱلْكِتَٰبَ أَفَلَا تَعْقِلُونَ

Punjabi Translation - Arif Haleemਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ [11] ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?
Looking for a topic? Try the meaning search — your question is scanned across all 6,236 verses.
ਭਾਸ਼ਾ — 70