caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 47

ਮਦੀਨਾ · ਉਤਰਨ ਦਾ ਕ੍ਰਮ 87 · 2:47

يَٰبَنِىٓ إِسْرَٰٓءِيلَ ٱذْكُرُوا۟ نِعْمَتِىَ ٱلَّتِىٓ أَنْعَمْتُ عَلَيْكُمْ وَأَنِّى فَضَّلْتُكُمْ عَلَى ٱلْعَٰلَمِينَ

Punjabi Translation - Arif Haleemਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70