caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 48

ਮਦੀਨਾ · ਉਤਰਨ ਦਾ ਕ੍ਰਮ 87 · 2:48

وَٱتَّقُوا۟ يَوْمًا لَّا تَجْزِى نَفْسٌ عَن نَّفْسٍ شَيْـًٔا وَلَا يُقْبَلُ مِنْهَا شَفَٰعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ

Punjabi Translation - Arif Haleemਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70