وَإِذْ نَجَّيْنَٰكُم مِّنْ ءَالِ فِرْعَوْنَ يَسُومُونَكُمْ سُوٓءَ ٱلْعَذَابِ يُذَبِّحُونَ أَبْنَآءَكُمْ وَيَسْتَحْيُونَ نِسَآءَكُمْ وَفِى ذَٰلِكُم بَلَآءٌ مِّن رَّبِّكُمْ عَظِيمٌ
Punjabi Translation - Arif Haleemਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।