وَإِذْ وَٰعَدْنَا مُوسَىٰٓ أَرْبَعِينَ لَيْلَةً ثُمَّ ٱتَّخَذْتُمُ ٱلْعِجْلَ مِنۢ بَعْدِهِۦ وَأَنتُمْ ظَٰلِمُونَ
Punjabi Translation - Arif Haleem(ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।