وَإِذْ ءَاتَيْنَا مُوسَى ٱلْكِتَٰبَ وَٱلْفُرْقَانَ لَعَلَّكُمْ تَهْتَدُونَ
Punjabi Translation - Arif Haleemਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।
وَإِذْ ءَاتَيْنَا مُوسَى ٱلْكِتَٰبَ وَٱلْفُرْقَانَ لَعَلَّكُمْ تَهْتَدُونَ