وَإِذْ قَالَ مُوسَىٰ لِقَوْمِهِۦ يَٰقَوْمِ إِنَّكُمْ ظَلَمْتُمْ أَنفُسَكُم بِٱتِّخَاذِكُمُ ٱلْعِجْلَ فَتُوبُوٓا۟ إِلَىٰ بَارِئِكُمْ فَٱقْتُلُوٓا۟ أَنفُسَكُمْ ذَٰلِكُمْ خَيْرٌ لَّكُمْ عِندَ بَارِئِكُمْ فَتَابَ عَلَيْكُمْ إِنَّهُۥ هُوَ ٱلتَّوَّابُ ٱلرَّحِيمُ
Punjabi Translation - Arif Haleemਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਤੁਸੀਂ ਆਪਣੇ ਉੱਤੇ ਆਪ ਹੀ ਜ਼ੁਲਮ ਕੀਤਾ ਰੁ (ਕਿਉਂ ਜੋ ਤੁਸੀਂ) ਵੱਛੇ ਨੂੰ ਇਸ਼ਟ ਬਣਾਇਆ ਹੈ, ਇਸ ਲਈ ਹੁਣ ਤੁਸੀਂ ਆਪਣੇ ਪੈਦਾ ਕਰਨ ਵਾਲੇ ਦੀ ਹਜ਼ੂਰੀ ਵਿਚ ਤੌਬਾ ਕਰੋ ਅਤੇ ਆਪਣੇ ਆਪ ਨੂੰ ਕਤਲ ਕਰੋ ਇਸ ਵਿਚ ਹੀ ਤੁਹਾਡੇ ਪੈਦਾ ਕਰਨ ਵਾਲੇ ਦੀਆਂ ਨਜ਼ਰਾਂ ਵਿਚ ਤੁਹਾਡੀ ਭਲਾਈ ਹੈ ਫਿਰ ਉਸ (ਅੱਲਾਹ) ਨੇ ਤੁਹਾਡੇ ਵੱਲ ਧਿਆਨ ਦਿੱਤਾ। ਬੇਸ਼ੱਕ ਓਹੀਓ ਤੌਬਾ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।