ثُمَّ بَعَثْنَٰكُم مِّنۢ بَعْدِ مَوْتِكُمْ لَعَلَّكُمْ تَشْكُرُونَ
Punjabi Translation - Arif Haleemਫਿਰ ਅਸੀਂ ਤੁਹਾਡੀ ਮੌਤ ਮਗਰੋਂ ਤੁਹਾਨੂੰ ਮੁੜ ਜਿਉਂਦਾ ਕੀਤਾ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਅਦਾ ਕਰੋ।
ثُمَّ بَعَثْنَٰكُم مِّنۢ بَعْدِ مَوْتِكُمْ لَعَلَّكُمْ تَشْكُرُونَ