وَظَلَّلْنَا عَلَيْكُمُ ٱلْغَمَامَ وَأَنزَلْنَا عَلَيْكُمُ ٱلْمَنَّ وَٱلسَّلْوَىٰ كُلُوا۟ مِن طَيِّبَٰتِ مَا رَزَقْنَٰكُمْ وَمَا ظَلَمُونَا وَلَٰكِن كَانُوٓا۟ أَنفُسَهُمْ يَظْلِمُونَ
Punjabi Translation - Arif Haleemਅਸੀਂ ਤੁਹਾਡੇ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਤੁਹਾਡੇ ਖਾਣ ਲਈ ਮੰਨ ਅਤੇ ਸਲਵਾ [12] ਉਤਾਰੇ ਅਤੇ ਕਿਹਾ ਕਿ ਇਹਨਾਂ ਪਵਿੱਤਰ ਚੀਜ਼ਾਂ ਵਿੱਚੋਂ ਖਾਓ ਜੋ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ। ਉਨ੍ਹਾਂ ਨੇ ਸਾਡਾ (ਕਹਿਣਾ ਨਾ ਮੰਨ ਕੇ) ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ।