caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 58

ਮਦੀਨਾ · ਉਤਰਨ ਦਾ ਕ੍ਰਮ 87 · 2:58

وَإِذْ قُلْنَا ٱدْخُلُوا۟ هَٰذِهِ ٱلْقَرْيَةَ فَكُلُوا۟ مِنْهَا حَيْثُ شِئْتُمْ رَغَدًا وَٱدْخُلُوا۟ ٱلْبَابَ سُجَّدًا وَقُولُوا۟ حِطَّةٌ نَّغْفِرْ لَكُمْ خَطَٰيَٰكُمْ وَسَنَزِيدُ ٱلْمُحْسِنِينَ

Punjabi Translation - Arif Haleemਜਦੋਂ ਅਸੀਂ (ਬਨੀ ਇਸਰਾਈਲ ਨੂੰ) ਕਿਹਾ ਕਿ ਤੁਸੀਂ ਇਸ ਬਸਤੀ ਵਿਚ ਦਾਖ਼ਲ ਹੋ ਜਾਓ ਅਤੇ ਇਸ ਵਿਚ ਜਿੱਥੋਂ ਵੀ ਤੁਸੀਂ ਚਾਹੋ ਜੀ ਭਰ ਕੇ ਖਾਓ ਪਰ ਤੁਸੀਂ ਬਸਤੀ ਦੇ ਦਰਵਾਜ਼ੇ ਵਿਚ ਸਿਜਦਾ ਕਰਦੇ ਹੋਏ ਦਾਖ਼ਲ ਹੋਣਾ ਅਤੇ ਕਹਿਣਾ ਕਿ ਹੇ ਅੱਲਾਹ! ਸਾਨੂੰ ਬਖ਼ਸ਼ ਦੇ, ਤਾਂ ਅਸੀਂ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵਾਂਗੇ। ਅਸੀਂ ਛੇਤੀ ਹੀ ਨੇਕੀਆਂ ਕਰਨ ਵਾਲਿਆਂ ਨੂੰ ਹੋਰ ਵਧੇਰੇ (ਰਿਜ਼ਕ ਨਾਲ) ਨਿਵਾਜ਼ਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70