إِنَّ ٱلَّذِينَ كَفَرُوا۟ سَوَآءٌ عَلَيْهِمْ ءَأَنذَرْتَهُمْ أَمْ لَمْ تُنذِرْهُمْ لَا يُؤْمِنُونَ
Punjabi Translation - Arif Haleemਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।