إِنَّ ٱلَّذِينَ ءَامَنُوا۟ وَٱلَّذِينَ هَادُوا۟ وَٱلنَّصَٰرَىٰ وَٱلصَّٰبِـِٔينَ مَنْ ءَامَنَ بِٱللَّهِ وَٱلْيَوْمِ ٱلْـَٔاخِرِ وَعَمِلَ صَٰلِحًا فَلَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
Punjabi Translation - Arif Haleemਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਜੋ ਯਹੂਦੀ, ਈਸਾਈ ਅਤੇ ਸਾਬੀ [14](ਬੇ-ਦੀਨ) ਹਨ ਇਹਨਾਂ ਵਿੱਚੋਂ ਜਿਹੜਾ ਵੀ ਕੋਈ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਵੇਗਾ ਅਤੇ ਨੇਕ ਕੰਮ ਕਰੇਗਾ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੈ [15] ਨਾ ਤਾਂ ਉਹਨਾਂ ਨੂੰ (ਨਰਕ ਦਾ) ਭੈ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।