ثُمَّ تَوَلَّيْتُم مِّنۢ بَعْدِ ذَٰلِكَ فَلَوْلَا فَضْلُ ٱللَّهِ عَلَيْكُمْ وَرَحْمَتُهُۥ لَكُنتُم مِّنَ ٱلْخَٰسِرِينَ
Punjabi Translation - Arif Haleemਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।