وَلَقَدْ عَلِمْتُمُ ٱلَّذِينَ ٱعْتَدَوْا۟ مِنكُمْ فِى ٱلسَّبْتِ فَقُلْنَا لَهُمْ كُونُوا۟ قِرَدَةً خَٰسِـِٔينَ
Punjabi Translation - Arif Haleemਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।