caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 67

ਮਦੀਨਾ · ਉਤਰਨ ਦਾ ਕ੍ਰਮ 87 · 2:67

وَإِذْ قَالَ مُوسَىٰ لِقَوْمِهِۦٓ إِنَّ ٱللَّهَ يَأْمُرُكُمْ أَن تَذْبَحُوا۟ بَقَرَةً قَالُوٓا۟ أَتَتَّخِذُنَا هُزُوًا قَالَ أَعُوذُ بِٱللَّهِ أَنْ أَكُونَ مِنَ ٱلْجَٰهِلِينَ

Punjabi Translation - Arif Haleemਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70