caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 68

ਮਦੀਨਾ · ਉਤਰਨ ਦਾ ਕ੍ਰਮ 87 · 2:68

قَالُوا۟ ٱدْعُ لَنَا رَبَّكَ يُبَيِّن لَّنَا مَا هِىَ قَالَ إِنَّهُۥ يَقُولُ إِنَّهَا بَقَرَةٌ لَّا فَارِضٌ وَلَا بِكْرٌ عَوَانٌۢ بَيْنَ ذَٰلِكَ فَٱفْعَلُوا۟ مَا تُؤْمَرُونَ

Punjabi Translation - Arif Haleemਉਹਨਾਂ (ਕੋਮ) ਨੇ ਆਖਿਆ ਕਿ (ਹੇ ਮੂਸਾ) ਤੂੰ ਸਾਡੇ ਲਈ ਆਪਣੇ ਰੱਬ ਤੋਂ ਪੁੱਛ ਕੇ ਦੱਸ ਕਿ ਉਹ ਗਊ ਕਿਹੋ ਜਿਹੀ ਹੋਵੇ ?ਮੂਸਾ ਨੇ ਆਖਿਆ ਕਿ ਅੱਲਾਹ ਕਹਿੰਦਾ ਹੈ ਕਿ ਉਹ ਗਊ ਨਾ ਬੁੱਢੀ ਹੋਵੇ ਤੇ ਨਾ ਹੀ ਵੱਛੀ ਹੋਵੇ ਸਗੋਂ ਵਿਚਲੀ ਉਮਰ ਦੀ ਹੋਵੇ, ਹੁਣ ਤੁਸੀਂ ਉਸੇ ਹੁਕਮ ਦੀ ਪਾਲਣਾ ਕਰੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70