خَتَمَ ٱللَّهُ عَلَىٰ قُلُوبِهِمْ وَعَلَىٰ سَمْعِهِمْ وَعَلَىٰٓ أَبْصَٰرِهِمْ غِشَٰوَةٌ وَلَهُمْ عَذَابٌ عَظِيمٌ
Punjabi Translation - Arif Haleemਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।