caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 70

ਮਦੀਨਾ · ਉਤਰਨ ਦਾ ਕ੍ਰਮ 87 · 2:70

قَالُوا۟ ٱدْعُ لَنَا رَبَّكَ يُبَيِّن لَّنَا مَا هِىَ إِنَّ ٱلْبَقَرَ تَشَٰبَهَ عَلَيْنَا وَإِنَّآ إِن شَآءَ ٱللَّهُ لَمُهْتَدُونَ

Punjabi Translation - Arif Haleemਉਹਨਾਂ (ਕੌਮ) ਨੇ ਫਿਰ ਕਿਹਾ ਕਿ ਸਾਡੇ ਲਈ ਰੱਬ ਤੋਂ ਪੁੱਛ ਕਿ ਉਹ ਸਾਨੂੰ ਦਸੇ ਕਿ ਉਹ ਗਊ ਕਿਹੋ ਜਿਹੀ ਹੋਵੇ ? ਸਾਨ ਗਊ ਪ੍ਰਤੀ ਸ਼ੰਕਾ ਹੋ ਗਈ ਹੈ ਜੇ ਅੱਲਾਹ ਨੇ ਚਾਹਿਆ ਤਾਂ ਅਸੀਂ ਜ਼ਰੂਰ (ਰਬ ਦੀ ਇਛਾ) ਸਮਝ ਜਾਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70