caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 71

ਮਦੀਨਾ · ਉਤਰਨ ਦਾ ਕ੍ਰਮ 87 · 2:71

قَالَ إِنَّهُۥ يَقُولُ إِنَّهَا بَقَرَةٌ لَّا ذَلُولٌ تُثِيرُ ٱلْأَرْضَ وَلَا تَسْقِى ٱلْحَرْثَ مُسَلَّمَةٌ لَّا شِيَةَ فِيهَا قَالُوا۟ ٱلْـَٰٔنَ جِئْتَ بِٱلْحَقِّ فَذَبَحُوهَا وَمَا كَادُوا۟ يَفْعَلُونَ

Punjabi Translation - Arif Haleemਮੂਸਾ ਨੇ ਆਖਿਆ ਕਿ ਅੱਲਾਹ ਦਾ ਕਹਿਣਾ ਰੁ ਕਿ ਉਹ ਗਊ ਕੰਮ ਕਰਨ ਵਾਲੀ ਨਾ ਹੋਵੇ, ਨਾ ਉਹ ਧਰਤੀ ’ਤੇ ਹਲ ਚਲਾਉਂਦੀ ਹੋਵੇ ਅਤੇ ਨਾ ਹੀ ਖੇਤਾਂ ਨੂੰ ਪਾਣੀ ਦਿੰਦੀ ਹੋਵੇ, ਉਸ ਵਿਚ ਕਿਸੇ ਪ੍ਰਕਾਰ ਦਾ ਕੋਈ ਐਬ ਨਹੀਂ ਹੋਣਾ ਚਾਹੀਦਾ ਨਾ ਹੀ ਕੋਈ ਦਾਗ਼ ਧੱਬਾ ਹੋਵੇ। ਉਹਨਾਂ (ਕੌਮ) ਨੇ ਆਖਿਆ ਕਿ ਹੁਣ ਤੁਸੀਂ ਹੱਕ ਦੀ ਗੱਲ ਕੀਤੀ ਹੈ। ਫਿਰ ਉਹਨਾਂ ਨੇ ਉਸ (ਗਾਂ) ਨੂੰ ਜ਼ਿਬਹ (ਕੁਰਬਾਨ) ਕੀਤਾ ਲੱਗਦਾ ਨਹੀਂ ਸੀ ਕਿ ਉਹ ਇਹ ਕੰਮ ਕਰਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70