وَإِذْ قَتَلْتُمْ نَفْسًا فَٱدَّٰرَْٰٔتُمْ فِيهَا وَٱللَّهُ مُخْرِجٌ مَّا كُنتُمْ تَكْتُمُونَ
Punjabi Translation - Arif Haleem(ਯਾਦ ਕਰੋ) ਜਦੋਂ ਤੁਸੀਂ ਇਕ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਫਿਰ ਤੁਸੀਂ ਉਸ ਲਈ ਝਗੜਾ ਕੀਤਾ (ਕਿ ਇਸ ਨੂੰ ਕਿਸ ਨੇ ਕਤਲ ਕੀਤਾ ਹੈ) ਅਤੇ ਅੱਲਾਹ ਉਸ (ਕਤਲ) ਸਪਸ਼ਟ ਕਰਨ ਵਾਲਾ ਸੀ ਜਿਸ ਨੂੰ ਤੁਸੀਂ ਗੁੱਪਤ ਰੱਖਦੇ ਸੀ।