فَقُلْنَا ٱضْرِبُوهُ بِبَعْضِهَا كَذَٰلِكَ يُحْىِ ٱللَّهُ ٱلْمَوْتَىٰ وَيُرِيكُمْ ءَايَٰتِهِۦ لَعَلَّكُمْ تَعْقِلُونَ
Punjabi Translation - Arif Haleemਫਿਰ ਅਸਾਂ ਹੁਕਮ ਦਿੱਤਾ ਕਿ ਤੁਸੀਂ ਇਸ (ਜ਼ਿਬਹ ਕੀਤੀ ਗਊ ਦੇ ਮਾਸ) ਦੇ ਇਕ ਟੋਟੇ ਨਾਲ ਮਰੇ ਹੋਏ ਵਿਅਕਤੀ ਦੀ ਲੋਥ ’ਤੇ ਸੱਟ ਮਾਰੋ, ਉਹ ਜਿਉਂਦਾ ਹੋ ਜਾਵੇਗਾ। ਅੱਲਾਹ ਇਸੇ ਤਰ੍ਹਾਂ ਮੁਰਦਿਆਂ ਨੂੰ (ਕਿਆਮਤ ਦਿਹਾੜੇ) ਜਿਊਂਦਾ ਕਰੇਗਾ ਅਤੇ ਉਹ ਤੁਹਾ` ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਰੁ ਤਾਂ ਜੋ ਤੁਸੀਂ ਸਮਝ ਸਕੋ।