أَفَتَطْمَعُونَ أَن يُؤْمِنُوا۟ لَكُمْ وَقَدْ كَانَ فَرِيقٌ مِّنْهُمْ يَسْمَعُونَ كَلَٰمَ ٱللَّهِ ثُمَّ يُحَرِّفُونَهُۥ مِنۢ بَعْدِ مَا عَقَلُوهُ وَهُمْ يَعْلَمُونَ
Punjabi Translation - Arif Haleem(ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।