أَوَلَا يَعْلَمُونَ أَنَّ ٱللَّهَ يَعْلَمُ مَا يُسِرُّونَ وَمَا يُعْلِنُونَ
Punjabi Translation - Arif Haleemਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।
أَوَلَا يَعْلَمُونَ أَنَّ ٱللَّهَ يَعْلَمُ مَا يُسِرُّونَ وَمَا يُعْلِنُونَ