caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 78

ਮਦੀਨਾ · ਉਤਰਨ ਦਾ ਕ੍ਰਮ 87 · 2:78

وَمِنْهُمْ أُمِّيُّونَ لَا يَعْلَمُونَ ٱلْكِتَٰبَ إِلَّآ أَمَانِىَّ وَإِنْ هُمْ إِلَّا يَظُنُّونَ

Punjabi Translation - Arif Haleemਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70