وَمِنَ ٱلنَّاسِ مَن يَقُولُ ءَامَنَّا بِٱللَّهِ وَبِٱلْيَوْمِ ٱلْـَٔاخِرِ وَمَا هُم بِمُؤْمِنِينَ
Punjabi Translation - Arif Haleemਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।
وَمِنَ ٱلنَّاسِ مَن يَقُولُ ءَامَنَّا بِٱللَّهِ وَبِٱلْيَوْمِ ٱلْـَٔاخِرِ وَمَا هُم بِمُؤْمِنِينَ