بَلَىٰ مَن كَسَبَ سَيِّئَةً وَأَحَٰطَتْ بِهِۦ خَطِيٓـَٔتُهُۥ فَأُو۟لَٰٓئِكَ أَصْحَٰبُ ٱلنَّارِ هُمْ فِيهَا خَٰلِدُونَ
Punjabi Translation - Arif Haleemਜਿਸ ਨੇ ਵੀ ਕੋਈ ਬੁਰਾਈ ਕਮਾਈ ਅਤੇ ਉਸੇ ਬੁਰਾਈ ਵਿਚ ਉਹ ਘਿਰਿਆ ਰਿਹਾ ਉਹੀ ਤਾਂ ਨਰਕ ਵਿਚ ਜਾਵੇਗਾ ਅਤੇ ਸਦਾ ਉਸੇ ਵਿਚ ਹੀ ਰਹੇਗਾ।