وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ أُو۟لَٰٓئِكَ أَصْحَٰبُ ٱلْجَنَّةِ هُمْ فِيهَا خَٰلِدُونَ
Punjabi Translation - Arif Haleemਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ ਜੰਨਤੀ ਹਨ ਅਤੇ ਉਹ ਜੰਨਤ ਵਿਚ ਸਦਾ ਲਈ ਰਹਿਣਗੇ।