أُو۟لَٰٓئِكَ ٱلَّذِينَ ٱشْتَرَوُا۟ ٱلْحَيَوٰةَ ٱلدُّنْيَا بِٱلْـَٔاخِرَةِ فَلَا يُخَفَّفُ عَنْهُمُ ٱلْعَذَابُ وَلَا هُمْ يُنصَرُونَ
Punjabi Translation - Arif Haleemਇਹ ਉਹ ਲੋਕ ਹਨ ਜਿਨ੍ਹਾਂ ਨੇ ਸੰਸਾਰਿਕ ਜੀਵਨ ਆਖ਼ਿਰਤ ਦੇ ਬਦਲੇ ਵਿਚ ਖ਼ਰੀਦ ਲਿਆ ਹੈ, ਸੋ ਨਾ ਤਾਂ (ਕਿਆਮਤ ਦਿਹਾੜੇ) ਉਨ੍ਹਾਂ ਦੇ ਅਜ਼ਾਬ (ਸਜ਼ਾ) ਵਿਚ ਕੋਈ ਕਮੀ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਮਦਦ ਹੀ ਕੀਤੀ ਜਾਵੇਗੀ।